Month: July 2022

ਜੀ.ਐਚ.ਪੀ.ਐਸ ਸ਼ਾਹਦਰਾ ਵਿਖੇ ਗੁਰਪੁਰਬ ਮਨਾਇਆ, ਬੱਚਿਆਂ ਦੀ ਸਿੱਖਿਆ ਦੇ ਵਿਕਾਸ ਲਈ ਦਿੱਲੀ ਕਮੇਟੀ ਦੇਵੇਗੀ ਸਹਿਯੋਗ: ਕਾਲਕਾ, ਕਾਹਲੋਂ

ਨਵੀਂ ਦਿੱਲੀ- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ…

ਬਾਬਾ ਬਲਬੀਰ ਸਿੰਘ ਸੀਚੇਵਾਲ ਗੁਰਦੁਆਰਾ ਬੰਗਲਾ ਸਾਹਿਬ ਹੋਏ ਨਤਮਸਤਕ, ਗਿਆਨੀ ਰਣਜੀਤ ਸਿੰਘ ਨੇ ਬਾਬਾ ਜੀ ਦੇ ਕਾਰਜਾਂ ਦੀ ਕੀਤੀ ਸ਼ਲਾਘਾ:ਇੰਦਰਜੀਤ ਸਿੰਘ ਵਿਕਾਸ ਪੁਰੀ

ਨਵੀਂ ਦਿੱਲੀ- ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਬਚਾਉਣ ਦੇ ਯਤਨ ਕਰਨ ਵਾਲੇ ਬਾਬਾ ਬਲਬੀਰ ਸਿੰਘ ਸੀਚੇਵਾਲ ਅੱਜ ਇਥੇ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ…

ਦਿੱਲੀ ਕਮੇਟੀ ਬੋਕਾਰੋ `ਚ 1984 ਦੌਰਾਨ ਮਾਰੇ ਗਏ ਸਿੱਖਾਂ ਦੇ ਕੇਸ ਲੜੇਗੀ, 38 ਵਰ੍ਹਿਆਂ ਬਾਅਦ ਵੀ ਸਿੱਖਾਂ ਨੂੰ ਨਹੀਂ ਮਿਲਿਆ ਇਨਸਾਫ਼: ਜਗਦੀਪ ਸਿੰਘ ਕਾਹਲੋਂ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ 1984 ਵਿਚ ਬੋਕਾਰੋ ਵਿਚ ਮਾਰੇ ਗਏ 100 ਤੋਂ ਜ਼ਿਆਦਾ ਸਿੱਖਾਂ ਦੇ ਕੇਸਾਂ ਦੀ ਪੈਰਵੀ ਉਹ ਆਪ ਕਰੇਗੀ ਤੇ…

1 ਅਗਸਤ ਨੂੰ ਬਠਿੰਡਾ ਜੇਲ ਅੱਗੇ ਕੀਤਾ ਜਾਣ ਵਾਲਾ ਰੋਸ ਮੁਜ਼ਾਹਰਾ ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਆਉਣ ਤੱਕ ਮੁਲਤਵੀ

ਬਠਿੰਡਾ ਜੇਲ ਵਿੱਚ ਪਿਛਲੇ ਦਿਨੀਂ ਇਕ ਸਿੱਖ ਨੌਜਵਾਨ ਦੇ ਕੇਸ ਕਤਲ ਦਾ ਮਾਮਲਾ ਮੀਡੀਆ ਦੀ ਸੁਰਖੀਆਂ ਵਿੱਚ ਆਇਆ ਤਾਂ ਉਸਦਾ ਸਖ਼ਤ ਨੋਟਿਸ ਲੈੰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ…

ਹਰਿਆਣਾ ਦੇ ਚਾਰ ਵਿਧਾਇਕਾਂ ਨੂੰ ਆਈਆਂ ਜਾਨੋਂ ਮਾਰਨ ਦੀਆਂ ਧਮਕੀਆਂ

ਚੰਡੀਗੜ੍ਹ- ਹਰਿਆਣਾ ਦੇ ਚਾਰ ਵਿਧਾਇਕਾਂ ਨੂੰ 24 ਤੋਂ 28 ਜੂਨ ਤੱਕ ਮੱਧ ਪੂਰਬ ਦੇ ਦੇਸ਼ਾਂ ਦੇ ਕਈ ਫ਼ੋਨ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਜਬਰੀ ਵਸੂਲੀ ਦੀਆਂ ਕਾਲਾਂ ਆਈਆਂ,…