Month: July 2022

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵੀਸੀ ਨਾਲ ਦੁਰਵਿਵਹਾਰ ਲਈ ਭਗਵੰਤ ਮਾਨ ਤੋਂ ਲੋੜੀਂਦੀ ਕਾਰਵਾਈ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ- ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਰਾਜ ਬਹਾਦਰ ਨਾਲ ਦੁਰਵਿਵਹਾਰ ਲਈ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੋਂ ਅਸਤੀਫ਼ੇ ਅਤੇ…

ਦਿੱਲੀ ਕਮੇਟੀ ਮੈਂਬਰ ਇੰਦਰਪ੍ਰੀਤ ਸਿੰਘ ਕੋਛੜ ਨੇ ਰਾਜੌਰੀ ਗਾਰਡਨ ਦੀਆਂ ਸੰਗਤਾਂ ਨੂੰ ਗੁਰਧਾਮਾਂ ਦੇ ਕਰਵਾਏ ਦਰਸ਼ਨ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਨੌਜਵਾਨ ਆਗੂ ਸ. ਇੰਦਰਪ੍ਰੀਤ ਸਿੰਘ ਕੋਛੜ (ਮੌਂਟੀ) ਬੀਤੇ ਦਿਨੀਂ ਤਿੰਨ ਬੱਸਾਂ ਦਾ ਕਾਫਲਾ ਲੈ ਕੇ ਵਾਰਡ…

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਦੇ ਫ਼ੈਸਲੇ ਦਾ ਅਵਤਾਰ ਸਿੰਘ ਹਿੱਤ ਨੇ ਕੀਤਾ ਸੁਆਗਤ

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਬਰਕਰਾਰ ਰੱਖਣ ਦੇ ਫ਼ੈਸਲੇ ਦਾ ਅਵਤਾਰ ਸਿੰਘ ਹਿੱਤ ਨੇ ਸੁਆਗਤ ਕਰਦਿਆਂ ਕਿਹਾ ਕਿ ਇਹ ਪਾਰਟੀ ਹੀ ਨਹੀਂ…

ਸੋਦਾ ਸਾਧ ਦੇ ਵਕੀਲ ਵਿਨੋਦ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨਾ ਪੰਜਾਬ ਸਰਕਾਰ ਦਾ  ਨਿੰਦਣਯੋਗ ਕਾਰਜ : ਭੁਪਿੰਦਰ ਸਿੰਘ ਭੁੱਲਰ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਚੇਅਰਮੈਨ ਅਤੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਗੁਰਦੁਆਰਾ ਬੰਗਲਾ ਸਾਹਿਬ ਦੇ ਚੇਅਰਮੈਨ ਸ. ਭੁਪਿੰਦਰ ਸਿੰਘ…