Category: Punjabi News

ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ ਖੋਲ੍ਹਣ ਲਈ ਦਿੱਲੀ ਕਮੇਟੀ ਦੇ ਪ੍ਰਧਾਨ ਦੇ ਬਿਆਨ `ਤੇ ਜਾਗੋ ਨੇ ਚੁੱਕੇ ਸਵਾਲ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ ਬਣਾਉਣ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ `ਤੇ ਜਾਗੋ ਪਾਰਟੀ ਨੇ ਸਵਾਲ ਖੜੇ੍ਹ ਕੀਤੇ…

ਚੰਡੀਗੜ੍ਹ ਬਾਰੇ ਪੰਜਾਬ ਸਰਕਾਰ ਦੇ ਮਤੇ ਦਾ ਕੋਈ ਮਤਲਬ ਨਹੀਂ : ਖੱਟਰ

ਗੁਰੂਗ੍ਰਾਮ: ਚੰਡੀਗੜ੍ਹ ਨੂੰ ਸੂਬੇ ਵਿੱਚ ਤਬਦੀਲ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੁੱਕਰਵਾਰ ਨੂੰ…

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਹੀਦੀ ਦਿਹਾੜੇ ਮੌਕੇ  ਭਾਜਪਾ ਜਿਲ੍ਹਾ ਜਥੇਬੰਦੀ ਵੱਲੋਂ ਸ਼ਰਧਾਂਜਲੀਆਂ ਭੇਂਟ

ਨਵੀਂ ਦਿੱਲੀ- ਅੱਜ ਸਥਾਨਕ ਸਹੀਦ ਭਗਤ ਸਿੰਘ ਚੌਕ ਵਿੱਖੇ ਜਿਲ੍ਹਾ ਬਰਨਾਲਾ ਦੀ ਭਾਰਤੀ ਜਨਤਾ ਪਾਰਟੀ ਦੀ ਜਥੇਬੰਦੀ ਵੱਲੋਂ ਜਿਲ੍ਹਾ ਪ੍ਰਧਾਨ ਯਾਦਵਿੰਦਰ ਸੰਟੀ ਦੀ ਅਗਵਾਈ ਹੇਠ ਸਹੀਦੇ ਆਜਮ ਸਰਦਾਰ ਭਗਤ ਸਿੰਘ,…

ਆਪ ਨੇ ਰਾਜ ਸਭਾ ਦੀਆਂ ਸੀਟਾਂ ਵੰਡ ਕੇ ਸਪੱਸ਼ਟ ਕੀਤਾ ਕਿ ਬਦਲਾਅ ਦਾ ਨਾਅਰਾ ਕੇਵਲ ਵੋਟਾਂ ਲੈਣਾਂ ਹੀ ਸੀ: ਰਾਜਪਾਲ

ਨਵੀਂ ਦਿੱਲੀ- ਯੂਥ ਅਕਾਲੀ ਦੇ ਜਲੰਧਰ ਤੋਂ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਦੱਸਿਆ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਵਿੱਚ ਬਦਲਾਅ ਆਇਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ…

13 ਆਸਾ ਵੈਲਫੇਅਰ ਟਰੱਸਟ ਨੇ ਗਿਆਨੀ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸਨਮਾਨਿਆ

ਨਵੀਂ ਦਿੱਲੀ-13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਵਿਕਾਸ ਪੂਰੀ ਨੇ ਦੱਸਿਆ ਕਿ ਬੀਤੇ ਦਿਨੀਂ ਟਰੱਸਰ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਦੇ ਜਨਮ…

ਆਪ ਸੁਪਰੀਮੋ ਕੇਜਰੀਵਾਲ ਨੇ ਪੰਜਾਬ ਦੇ ਹਿਤਾਂ ਦੀ ਗੱਲ ਕਰਨ ਵਾਲੇ ਤੇ ਸਮਝਣ ਵਾਲਿਆਂ ਨੂੰ ਰਾਜ ਸਭਾ `ਚ ਨਾ ਭੇਜ ਕੇ ਪੰਜਾਬ ਤੇ ਪੰਥ ਨਾਲ ਧੋਖਾ ਕੀਤਾ

ਨਵੀਂ ਦਿੱਲੀ- ਆਲ ਇੰਡੀਆ ਪੰਥਕ ਫੋਰਮ ਦੇ ਪ੍ਰਧਾਨ ਡਾ. ਹਰਮੀਤ ਸਿੰਘ, ਮੀਤ ਪ੍ਰਧਾਨ ਕੁਲਬੀਰ ਸਿੰਘ, ਜਨਰਲ ਸਕੱਤਰ ਬਲਦੇਵ ਸਿੰਘ ਗੁਜਰਾਲ, ਵਿੱਤ ਸਕੱਤਰ ਜਤਿੰਦਰ ਸਿੰਘ ਸਾਹਨੀ ਤੇ ਸਕੱਤਰ ਅੰਮ੍ਰਿਤਪਾਲ ਸਿੰਘ ਤੇਜ਼ੀ…

ਕੋਰੋਨਾ ਕਾਲ ਦੌਰਾਨ ਕੀਤੀ ਸੇਵਾ ਲਈ ਇੰਟਰਨੈਸ਼ਨਲ ਬੁੱਕ ਆਫ਼ ਰਿਕਾਡਰਜ਼ ਨੇ ਦਿੱਲੀ ਕਮੇਟੀ ਦੀ ਟੀਮ ਨੂੰ ਸਨਮਾਨਿਤ ਕੀਤਾ

ਨਵੀਂ ਦਿੱਲੀ-ਕੋਰੋਨਾ ਕਾਲ ਦੌਰਾਨ ਮਨੁੱਖਤਾ ਦੀ ਸੇਵਾ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੀ ਗਈ ਸੇਵਾ ਦਾ ਸਤਿਕਾਰ ਕਰਦਿਆਂ ਇੰਟਰਨੈਸ਼ਨਲ ਬੁੱਕ ਆਫ ਰਿਕਾਰਡਜ਼ ਵੱਲੋਂ ਕਮੇਟੀ ਦੀ ਤਤਕਾਲੀ ਟੀਮ ਦਾ ਸਨਮਾਨ ਕੀਤਾ…

ਹਰਮੀਤ ਸਿੰਘ ਕਾਲਕਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਕੋਲੋਂ ਦਿੱਲੀ ਵਿਚ  ਕੌਮੀ ਸਿੱਖ ਯੂਨੀਵਰਸਿਟੀ ਸਥਾਪਿਤ ਕਰਣ ਦੀ ਕੀਤੀ ਮੰਗ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੁੰ ਅਪੀਲ ਕੀਤੀ ਹੈ ਕਿ ਦਿੱਲੀ ਵਿਚ ਕੇਂਦਰੀ…

ਪੰਜਾਬੀਆਂ ਤੇ ਸਿੱਖਾਂ ਦਾ ਦਿਲ ਜਿੱਤਣਾ ਆਮ ਆਦਮੀ ਪਾਰਟੀ ਦਾ ਨੈਤਿਕ ਫ਼ਰਜ਼ ਬਣਦੈ: ਰਜਿੰਦਰ ਸਿੰਘ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਜਿੱਤ ਰਵਾਇਤੀ ਦੋਵੇਂ ਪਾਰਟੀਆਂ ਦੇ ਬਦਲਾਅ ਦੇ ਰੂਪ ਵਿੱਚ ਮਿਲੀ ਹੈ। ਇਸ ਲਈ ਆਮ ਆਦਮੀ ਪਾਰਟੀ ਨੂੰ ਜਿਥੇ ਹਾਲੇ ਚੰਗਾ ਰਾਜ ਦੇਣਾ…

ਗੁਪਤ ਰਿਪੋਰਟ ਦੀ ਆੜ ਵਿੱਚ ਦੁਬਾਰਾ ਬਿੱਲ ਲਿਆਂਦੇ ਗਏ ਤਾਂ ਫਿਰ ਹੋਵੇਗਾ ਵੱਡਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ

ਨਵੀਂ ਦਿੱਲੀ -ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਕਿਹਾ ਕਿ ਘਨਵਤ ਨੇ ਤਿੰਨ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਰਿਪੋਰਟ ਨੂੰ…