Category: Punjabi News

ਹਰਿਆਣਾ ਕਮੇਟੀ ਨੇ ਐਨ ਆਰ ਆਈ ਵਿੰਗ ਅਮਰੀਕਾ ਦਾ ਪ੍ਰਧਾਨ ਪ੍ਰੇਮਪੁਰਾ ਨੂੰ ਕੀਤਾ ਨਿਯੁਕਤ

ਇਹ ਜਾਣਕਾਰੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਮੀਡੀਆ ਨੂੰ ਲਿਖਤੀ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ। ਹਰਿਆਣਾ ਕਮੇਟੀ ਦੇ…

ਕੋਰੋਨਾ ਦੇ ਵਧਦੇ ਸੰਕਟ ਦੇ ਵਿਚਕਾਰ ਹੁਣ ਦਿੱਲੀ ਦੇ ਨਿੱਜੀ ਦਫਤਰਾਂ ‘ਚ ਕੰਮਕਾਰ ਵਰਕ ਫਰਾਮ ਹੋਮ ਹੋਵੇਗਾ

ਨਵੀਂ ਦਿੱਲੀ : ਦਿੱਲੀ ਵਿੱਚ ਕੋਵਿਡ-19 ਅਤੇ ਓਮੀਕਰੋਨ ਦੇ ਮਾਮਲੇ ਵੱਧ ਰਹੇ ਹਨ। ਕੋਰੋਨਾ ਦੇ ਵਧਦੇ ਸੰਕਟ ਦੇ ਮੱਦੇਨਜ਼ਰ, ਰਾਜਧਾਨੀ ਦਿੱਲੀ ਦੇ ਸਾਰੇ ਨਿੱਜੀ ਦਫਤਰਾਂ ਨੂੰ ਫਿਜ਼ੀਕਲ ਤੌਰ ‘ਤੇ ਬੰਦ…

ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ ਵਿਰੁੱਧ ਕਾਰਵਾਈ ਕਰਨ ਦੀ ਅਪੀਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਦੂਜੀਆਂ ਪਾਰਟੀਆਂ ਤੋਂ ਪੈਸੇ ਲੈ ਕੇ ‘ਆਪ’ ਨੂੰ ਵੋਟ ਪਾਉਣ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਵਿਰੁੱਧ ਕਾਰਵਾਈ ਕਰਵਾਉਣ ਲਈ ਸ਼੍ਰੋਮਣੀ ਅਕਾਲੀ…

ਅਤਿਵਾਦ ਦੇ ਅੱਡੇ ਡੇਰਾ ਸਿਰਸਾ ਚ ਵੋਟਾਂ ਮੰਗਣ ਜਾ ਰਹੇ ਵੱਖ ਵੱਖ ਪਾਰਟੀਆਂ ਦੇ ਲੀਡਰ ਇਨਸਾਨੀਅਤ ਤੋਂ ਹਾਰੇ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨੂੰ ਜਾਰੀ ਪ੍ਰੈੱਸ ਨੋਟ ਵਿੱਚ ਕਿਹਾ ਕਿ ਡੇਰਾ ਸਿਰਸਾ ਵਿੱਚ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲਈ…

ਪ੍ਰਧਾਨ ਮੰਤਰੀ ਸਾਹਿਬ! `ਵੀਰ ਬਾਲ ਦਿਵਸ` ਦਾ ਨਾਂ ਬਦਲ ਕੇ ਪੰਥਕ ਰਿਵਾਇਤਾਂ ਅਨੁਸਾਰ ਰੱਖਿਆ ਜਾਵੇ: ਰਜਿੰਦਰ ਸਿੰਘ

ਨਵੀਂ ਦਿੱਲੀ-ਮਾਨਵਤਾ ਦੇ ਇਤਿਹਾਸ ਦੀ ਬੇਮਿਸਾਲ ਕੁਰਬਾਨੀ ਸਾਕਾ ਸਰਹਿੰਦ ਦੀ ਪਵਿੱਤਰ ਯਾਦ ਵਿੱਚ 26 ਦਸੰਬਰ ਨੂੰ “ਵੀਰ ਬਾਲ ਦਿਵਸ”ਵਜੋਂ ਐਲਾਨ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਈ-ਮੇਲ…

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਖ-ਵੱਖ ਗੁਰਦੁਆਰਿਆਂ ’ਚ ਸੁਖਮਿੰਦਰ ਸਿੰਘ ਰਾਜਪਾਲ ਹੋਏ ਨਤਮਸਤਕ

ਨਵੀਂ ਦਿੱਲੀ: ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਨਤਮਸਤਕ ਹੋਏ…

ਦੁਨੀਆ ਭਰ ਵਿੱਚ 300 ਮਿਲੀਅਨ ਕੋਵਿਡ ਕੇਸ, ਓਮਿਕਰੋਨ ਨੇ ਤੋੜੇ ਰਿਕਾਰਡ

ਨਵੀਂ ਦਿੱਲੀ -ਓਮਿਕਰੋਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਨਾਲ ਪਿਛਲੇ ਹਫ਼ਤੇ ਦਰਜਨਾਂ ਦੇਸ਼ਾਂ ਵਿੱਚ ਲਾਗ ਦੇ ਨਵੇਂ ਰਿਕਾਰਡ ਕਾਇਮ ਕਰਨ ਦੇ ਨਾਲ, ਦੁਨੀਆ ਭਰ ਵਿੱਚ ਦਰਜ ਕੀਤੇ ਗਏ COVID-19 ਕੇਸਾਂ…

ਸਿੱਖਾਂ ਦੇ ਖਿਲਾਫ ਟਵੀਟ ਕਰਨ ਵਾਲਿਆਂ ਨਾਲ ਸਖਤੀ ਨਾਲ ਨਿਬੜੇਗੀ ਦਿੱਲੀ ਕਮੇਟੀ- ਬਾਠ

ਅੰਮ੍ਰਿਤਸਰ – ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਬਾਠ ਨੇ ਕਿਹਾ ਹੈ ਕਿ ਭਾਜਪਾ ਵਿਧਾਇਕ ਅਭਿਜੀਤ ਸਿੰਘ ਸਾਂਗਾ ਨੇ ਸਿੱਖਾਂ ਨੂੰ ਲਲਕਾਰਿਆ ਹੈ ਤੇ ਇਸ…

ਮਨਜਿੰਦਰ ਸਿੰਘ ਸਿਰਸਾ ਵੱਲੋਂ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਐਲਾਨ ਦਾ ਸਵਾਗਤ, ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ- ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’…

‘ਹਰਿਆਣਾ ਗੌਰਵ ਪੁਰਸਕਾਰ’ ਦੀ ਹਿੰਦੀ ਵਿਆਕਰਣ ਪ੍ਰਤਿਯੋਗਤਾ ਵਿੱਚ ਅਕਾਲ ਅਕੈਡਮੀ ਡਾਕਰਾ ਸਾਹਿਬ ਦਾ ਸ਼ਾਨਦਾਰ ਪ੍ਰਦਰਸ਼ਨ

‘ਹਰਿਆਣਾ ਗੌਰਵ ਪੁਰਸਕਾਰ’ ਦੀ ਚੋਣ ਲਈ ਰਾਸ਼ਟਰੀ ਸਿੱਖਿਆ ਕਮੇਟੀ, ਟੋਹਾਣਾ, ਜ਼ਿਲ੍ਹਾ ਫਤਿਹਾਬਾਦ ਵੱਲੋਂ ਰਾਜ ਪੱਧਰੀ ਹਿੰਦੀ ਵਿਆਕਰਣ ਮੁਕਾਬਲਾ-2021 ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਅਕਾਲ ਅਕੈਡਮੀ ਡਕੜਾ ਸਾਹਿਬ, ਪੰਚਕੂਲਾ ਦੇ ਵਿਦਿਆਰਥੀਆਂ…