ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕੱਲ੍ਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਭਾਰਤੀ

ਜਨਤਾ ਪਾਰਟੀ ਦੇ ਰਾਸ਼ਟਰੀ ਦਫ਼ਤਰ ਵਿੱਚ ਰਸਮੀ ਤੌਰ `ਤੇ ਮੈਂਬਰਸ਼ਿਪ ਲੈ ਲਈ ਹੈ।ਇਸ ਮੌਕੇ ਭਾਰਤੀ ਜਨਤਾ ਪਾਰਟੀ ਸਿੱਖ ਸੈੱਲ ਦਿੱਲੀ ਪੱਛਮੀ ਜਿਲ੍ਹਾ ਜਨਰਲ ਸਕੱਤਰ ਸ. ਅਜੀਤਸਿੰਘ ਫ਼ਤਿਹ ਅਤੇ ਸ. ਗੁਰਪ੍ਰੀਤ ਸਿੰਘ ਸਰਪੰਚ ਨੇ ਤਹਿ ਦਿਲੋਂ ਖੁਸ਼ੀ ਦਾ ਪ੍ਰਗਟਾਵਾ

ਕੀਤਾ।ਸ. ਅਜੀਤ ਸਿੰਘ ਫ਼ਤਿਹ ਨੇ ਕਿਹਾ ਕਿ ਕੈਪਟਨ ਅਰਮਿੰਦਰ ਸਿੰਘ ਦੇ ਭਾਜਪਾ ਵਿੱਚ ਆਉਣ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜਬੂਤ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਆਪਣੀ ਸਰਕਾਰ ਬਣਾਏਗੀ।ਇਸ ਮੌਕੇ ਉਕਤ

ਆਗੂਆਂ ਤੋਂ ਇਲਾਵਾ ਡੱਵੀ ਗਿਣਤੀ  ਵਿੱਚ ਭਾਜਪਾ ਸਿੱਖ ਸੈੱਲ ਦੇ ਅਹੁਦੇਆਦ ਆਦਿ ਮੌਜੂਦ ਸਨ।

Leave a Reply

Your email address will not be published. Required fields are marked *