Month: June 2021

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ

ਨਵੀਂ ਦਿੱਲੀ -ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਮੋਦੀ ਸਰਕਾਰ ਦੇ ਸਟੈਂਡ ਨੂੰ ਸਪਸ਼ਟ ਕੀਤਾ ਹੈ। ਤੋਮਰ ਨੇ ਕਿਹਾ ਹੈ ਕਿ ਉਹ ਕਿਸੇ ਵੀ ਕਿਸਾਨ…

ਖਤਰਨਾਕ ਮੁਲਜ਼ਮ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣੀ ਖ਼ਤਰੇ ਤੋਂ ਖਾਲੀ ਨਹੀਂ  — ਜਥੇਦਾਰ ਦਾਦੂਵਾਲ

ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਖ਼ਤਰਨਾਕ ਅਪਰਾਧੀ ਹੈ ਜਿਸ ਨੂੰ ਸੀਬੀਆਈ ਦੀ ਅਦਾਲਤ ਨੇ ਕਤਲ ਅਤੇ ਕੁਕਰਮ ਦੇ ਦੋਸ਼ੀ ਠਹਿਰਾਇਆ ਹੈ ਅਤੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ…

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅਧਿਆਪਕਾਂ ਦੇ ਸੰਘਰਸ਼ ਦਾ ਕੀਤਾ ਸਮਰਥਨ

ਚੰਡੀਗੜ੍ਹਪੰਜਾਬ ਦੇ ਆਰਜ਼ੀ ਅਧਿਆਪਕਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਤਿੱਖੇ ਸੰਘਰਸ਼ ਦਾ ਰਾਹ ਫੜਿਆ ਹੈ। ਦੋ ਦਿਨ ਤੋਂ ਪੰਜਾਬ ਦੇ ਕੱਚੇ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਉੱਪਰ ਭੁੱਖੇ…

ਬਰਗਾੜੀ ਬੇਅਦਬੀ ਕਾਂਡ ਦੀਆਂ ਜਾਂਚ ਟੀਮਾਂ ਨੂੰ ਦੇਵਾਂਗੇ ਪੂਰਾ ਸਹਿਯੋਗ ਪਰ ਸਰਕਾਰ ਤੇ ਭਰੋਸਾ ਨਹੀਂ — ਜਥੇਦਾਰ ਦਾਦੂਵਾਲ 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਰਗਾੜੀ ਅਸ਼ਲੀਲ ਕਾਂਡ ਬਹੁਤ ਦੁਖਦਾਈ ਹੈ ਅਤੇ ਸਾਡੇ ਸਮੇਤ…

ਦੀਪ ਸਿੱਧੂ ਅਤੇ ਹੋਰਾਂ ਖਿਲਾਫ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਦਾਖਲ ਕੀਤੀ ਪੂਰਕ ਚਾਰਜਸ਼ੀਟ

ਨਵੀਂ ਦਿੱਲੀ – ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਅਭਿਨੇਤਾ ਤੋਂ ਸਮਾਜਿਕ ਵਰਕਰ ਬਣੇ ਦੀਪ ਸਿੱਧੂ ਅਤੇ ਹੋਰਾਂ ਵਿਰੁੱਧ ਵੀਰਵਾਰ ਨੂੰ ਦਿੱਲੀ ਦੀ ਇਕ ਅਦਾਲਤ…

ਬਲੈਕ ਫੰਗਸ ਨੂੰ ਨੋਟੀਫਾਇਡ ਰੋਗ ਐਲਾਨ ਕੀਤਾ,ਸਿਹਤ ਮੰਤਰੀ ਅਨਿਲ ਵਿਜ ਨੇ

ਚੰਡੀਗੜ੍ਹ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਰਾਜ ਵਿੱਚ ਕਾਲੇ ਫੰਗਸ ਨੂੰ ਇੱਕ ਨੋਟੀਫਾਈਡ ਬਿਮਾਰੀ ਘੋਸ਼ਿਤ ਕੀਤਾ ਗਿਆ ਹੈ। ਫਿਰ ਇਨ੍ਹਾਂ ਕੇਸਾਂ ਦਾ ਪਤਾ ਲਗਾਓ ‘ਅਤੇ…