Month: July 2021

ਸਿੱਖਾਂ ਨੇ ਹਮੇਸ਼ਾ ਸੰਕਟ ਵੇਲੇ ਮਨੁੱਖਤਾ ਦੀ ਅੱਗੇ ਆ ਕੇ ਕੀਤੀ ਮਦਦ : ਆਸਟਰੇਲੀਆਈ ਹਾਈ ਕਮਿਸ਼ਨਰ

ਨਵੀਂ ਦਿੱਲੀ- ਜਦੋਂ ਵੀ ਦੁਨੀਆਂ ਸੰਕਟ ਵਿਚ ਹੁੰਦੀ ਹੈ, ਉਦੋਂ ਸਿੱਖ ਭਾਈਚਾਰਾ ਸਹੀ ਫੈਸਲੇ ਲੈ ਕੇ ਮਦਦ ਵਾਸਤੇ ਅੱਗੇ ਆ ਜਾਂਦਾ ਹੈ। ਇਹ ਪ੍ਰਗਟਾਵਾ ਭਾਰਤ ਵਿਚ ਆਸਟਰੇਲੀਆ ਦੇ ਹਾਈ ਕਮਿਸ਼ਨਰ…