Month: March 2024

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ ਮੰਤਰੀ ਪਰਿਸ਼ਦ ਨੇ ਵਿਧਾਨਸਭਾ ਵਿਚ ਪ੍ਰਾਪਤ ਕੀਤਾ ਵਿਸ਼ਵਾਸ ਮੱਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ ਮੰਤਰੀ ਪਰਿਸ਼ਦ ਨੇ ਵਿਧਾਨਸਭਾ ਵਿਚ ਪ੍ਰਾਪਤ ਕੀਤਾ ਵਿਸ਼ਵਾਸ ਮੱਤ Courtesy: kaumimarg

ਹਰਿਆਣਾ ਭਾਜਪਾ ਦੇ ਪ੍ਰਧਾਨ ਨਾਇਬ ਸੈਣੀ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ

ਚੰਡੀਗੜ੍ਹ- ਹਰਿਆਣਾ ਭਾਜਪਾ ਦੇ ਪ੍ਰਧਾਨ ਨਾਇਬ ਸੈਣੀ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ। ਸਹੁੰ ਚੁੱਕ ਸਮਾਗਮ ਮੰਗਲਵਾਰ ਸ਼ਾਮ ਨੂੰ ਹੋਵੇਗਾ। ਸੈਣੀ ਇਸ ਸਮੇਂ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਹਨ। ਸੈਣੀ ਨੂੰ…

ਮੁੱਖ ਮੰਤਰੀ ਖੱਟਰ ਨੇ ਪਾਰਟੀ ਅਤੇ ਆਜ਼ਾਦ ਵਿਧਾਇਕਾਂ ਦੀ ਹੰਗਾਮੀ ਮੀਟਿੰਗ ਬੁਲਾਈ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੱਤ ਆਜ਼ਾਦ ਵਿਧਾਇਕਾਂ ਦੇ ਨਾਲ ਸਾਰੇ ਪਾਰਟੀ ਵਿਧਾਇਕਾਂ ਦੀ ਹੰਗਾਮੀ ਮੀਟਿੰਗ ਬੁਲਾਈ ਹੈ ।ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿੱਚ ਗਠਜੋੜ ਦੀ ਭਾਈਵਾਲ,…

ਮੁਸਲਿਮ, ਰੌਹਿਗਿਆਂ ਅਤੇ ਹੋਰਨਾਂ ਨੂੰ ਮੁਲਕ ਦੇ ਨਾਗਰਿਕ ਮੰਨਣ ਤੋ ਇਨਕਾਰ ਕਰਨ ਵਾਲੇ ਸੀ.ਏ.ਏ. ਕਾਨੂੰਨ ਨੂੰ ਪ੍ਰਵਾਨ ਨਹੀ ਕੀਤਾ ਜਾ ਸਕਦੈ : ਮਾਨ

ਨਵੀਂ ਦਿੱਲੀ-“ਇੰਡੀਆਂ ਦਾ ਵਿਧਾਨ ਇਥੇ ਵੱਸਣ ਵਾਲੀਆਂ ਵੱਖ-ਵੱਖ ਕੌਮਾਂ, ਧਰਮਾਂ, ਕਬੀਲਿਆ ਆਦਿ ਨੂੰ ਬਰਾਬਰ ਦੇ ਹੱਕ ਪ੍ਰਦਾਨ ਕਰਦਾ ਹੋਇਆ ਉਨ੍ਹਾਂ ਸਭਨਾਂ ਨੂੰ ਆਪਣੇ ਨਾਗਰਿਕ ਹੋਣ ਦਾ ਅਧਿਕਾਰ ਪ੍ਰਦਾਨ ਕਰਦਾ ਹੈ…

ਦਿੱਲੀ ਅੰਦਰ ਭਲਕੇ ਹੋਣ ਵਾਲੀ ਮਹਾਂਪੰਚਾਇਤ ਅੰਦਰ ਵੱਡੀ ਗਿਣਤੀ ਅੰਦਰ ਸ਼ਾਮਿਲ ਹੋਣਗੇ ਕਿਸਾਨ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ – ਭਲਕੇ 14 ਮਾਰਚ ਨੂੰ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੁਆਰਾ ਆਯੋਜਿਤ ਆਲ ਇੰਡੀਆ ਕਿਸਾਨ ਮਜ਼ਦੂਰ ਮਹਾਪੰਚਾਇਤ ਵਿੱਚ ਹਿੱਸਾ ਲੈਣ ਲਈ ਹਜ਼ਾਰਾਂ ਕਿਸਾਨ, ਖੇਤ…

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫਾ

ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਖੱਟੜ ਦੀ ਪੂਰੀ ਕੈਬਨਿਟ ਨੇ ਵੀ ਅਸਤੀਫਾ ਦੇ ਦਿੱਤਾ ਹੈ। ਉਪ ਮੁੱਖ ਮੰਤਰੀ ਅਤੇ…

ਸੁਪਰੀਮ ਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਲਈ 19 ਮਾਰਚ ਦੀ ਤਰੀਕ ਕੀਤੀ ਤੈਅ 

ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਵੱਲੋਂ ਮਨਾਇਆ ਗਿਆ ਵਿਸ਼ਵਾਸਘਾਤ ਦਿਵਸ

ਨਵੀਂ ਦਿੱਲੀ-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਅਤੇ ਯੂਥ ਅਕਾਲੀ ਦਲ ਅੰਮ੍ਰਿਤਸਰ ਯੂਕੇ ਵੱਲੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਤੇ ਪਹੁੰਚ ਕੇ ਵਿਸ਼ਵਾਸਘਾਤ ਦਿਵਸ…

ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਹੋਏ ਰੋਸ ਪ੍ਰਦਰਸ਼ਨ

ਨਵੀਂ ਦਿੱਲੀ-ਯੂਰੋਪ ਦੇ ਮੁੱਖ ਸ਼ਹਿਰ ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ । ਪ੍ਰਦਰਸ਼ਨ ਬਾਰੇ ਜਾਣਕਾਰੀ ਦੇਂਦਿਆਂ ਯੂਰੋਪਿਅਨ ਸਿੱਖ ਓਰਗੇਨਾਇਜੇਸ਼ਨ ਦੇ ਮੁੱਖੀ ਬਿੰਦਰ…