Author: india24post

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਖਿਲਾਫ਼ ਪੁਲਿਸ ਸ਼ਿਕਾਇਤ ਕਰਵਾਈ ਦਰਜ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ…