Author: india24post

ਸਿਰਸਾ ਨੇ ਸਤਿੰਦਰ ਜੈਨ ਨੂੰ ਮੰਤਰੀ ਪਦ ਤੋਂ ਬਰਖ਼ਾਸਤ ਕਰਨ ਦੀ ਉਪ-ਰਾਜਪਾਲ ਨੂੰ ਕੀਤੀ ਅਪੀਲ

ਨਵੀਂ ਦਿੱਲੀ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਉਪ-ਰਾਜਪਾਲ ਸ੍ਰੀ ਵੀ.ਕੇ ਸਕਸੈਨਾ ਨੂੰ ਅਪੀਲ ਕੀਤੀ ਕਿ ਉਹ ਸਤਿੰਦਰ ਜੈਨ ਨੂੰ ਕੇਜਰੀਵਾਲ ਸਰਕਾਰ ਦੇ ਮੰਤਰੀ ਵਜੋਂ ਤੁਰੰਤ ਬਰਖ਼ਾਸਤ ਕਰਨ ਕਿਉਂਕਿ…

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਬਾਹਰ ਸਿੱਖਾਂ ਨੇ ਕੀਤਾ ਮੁਜਾਹਿਰਾ

ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੀ ਤਰਫੋਂ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ “ਸੰਵਿਧਾਨ ਇਹ ਕਹਿੰਦਾ ਹੈ- ਬੰਦੀ ਸਿੰਘ ਰਿਹਾਅ ਕਰੋ”…

ਭ੍ਰਿਸ਼ਟ ਨੇਤਾ ਗੁਜਰਾਤ ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਗੁਨਾਹਾਂ ਦੀ ਕੀਮਤ ਚੁਕਾਉਣਗੇ: ਭਗਵੰਤ ਮਾਨ

ਗੁਜਰਾਤ- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ…

ਕੇਜਰੀਵਾਲ ਵੱਲੋਂ ਨੋਟਾਂ ’ਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਵਾਲੇ ਬਿਆਨ ਦੀ ਕੀਤੀ ਨਿਖੇਧੀ ਜਗਮੋਹਨ ਸਿੰਘ ਵਿਰਕ ਨੇ

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਦੇ ਸੀਨੀਅਰ ਮੈਂਬਰ ਅਤੇ ਉੱਘੇ ਸਮਾਜ ਸੇਵੀ ਸ. ਜਗਮੋਹਨ ਸਿੰਘ ਵਿਰਕ (ਸ਼ੇਰੂ) ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ…

ਕੇਜਰੀਵਾਲ ਸਰਕਾਰ ਨੇ ਸਿੱਖ ਵਿਦਿਆਰਥੀਆਂ ਦੇ ਟਿਊਸ਼ਨ ਫ਼ੀਸ ਦੇ ਪੈਸੇ ਜਾਣਬੁੱਝ ਕੇ ਸਾਲ ਤੋਂ ਰੋਕੇ ਹਨ: ਕਾਲਕਾ, ਕਾਹਲੋਂ, ਜੌਲੀ

ਨਵੀਂ ਦਿੱਲੀ, – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਤੇ ਮਨੋਰਿਟੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਕੇਜਰੀਵਾਲ…

ਜਸਵੰਤ ਸਿੰਘ ਤੇ ਵਿਜੇ ਸਤਬੀਰ ਸਿੰਘ ਵੱਲੋਂ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ, ਦਿੱਲੀ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਦਰਮਿਆਨ ਵੰਦੇ ਭਾਰਤ ਰੇਲ ਗੱਡੀ ਚਲਾਉਣ ਦੀ  ਕੀਤੀ ਮੰਗ

ਨਵੀਂ ਦਿੱਲੀ- ਪੰਜਾਬੀਅਤ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਂਸਲ ਦੇ ਅਹੁਦੇਦਾਰਾਂ ਵੱਲੋਂ ਅੱਜ ਇਥੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ।ਇਸ…