Category: Punjabi News

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ ‘ਤੇ ਮੱਥਾ ਟੇਕਿਆ, ਅਰਦਾਸ ‘ਚ ਸ਼ਮੂਲੀਅਤ ਕੀਤੀ

ਨਵੀਂ ਦਿੱਲੀ -ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ…

ਦਿੱਲੀ ਤੇ ਪੰਜਾਬ ‘ਚ ‘ਆਪ’ ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਐਤਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਆਪਣੀ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ…

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ 10 ‘ਕੇਜਰੀਵਾਲ ਕੀ ਗਾਰੰਟੀ’ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਗਾਰੰਟੀ ਦੇਸ਼ ਨੂੰ ਮਹਿੰਗਾਈ…

ਦੋ ਵਾਰ ਸੰਸਦ ਮੈਂਬਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ

ਰੋਹਤਕ— ਕੁਰੂਕਸ਼ੇਤਰ ਤੋਂ ਦੋ ਵਾਰ ਦੇ ਸੰਸਦ ਮੈਂਬਰ ਅਤੇ ਓਬੀਸੀ ਨੇਤਾ ਕੈਲਾਸ਼ੋ ਸੈਣੀ ਐਤਵਾਰ ਨੂੰ ਇੱਥੇ ਕਾਂਗਰਸ 'ਚ ਸ਼ਾਮਲ ਹੋ ਗਏ। ਭਾਜਪਾ ਛੱਡਣ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ…

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਨਵੀਂ ਦਿੱਲੀ-ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਦੇ ਮਾਤਾ ਸਰਦਾਰਨੀ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਵੱਡੀ ਗਿਣਤੀ ’ਚ ਸਿੱਖ ਆਗੂਆਂ ਨੇ ਆਪਣੇ ਵਿਚਾਰ…

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ

ਨਵੀਂ ਦਿੱਲੀ -ਰਾਸ਼ਟਰੀ ਰਾਜਧਾਨੀ ਵਿੱਚ ਇੱਕ ਵਾਰ ਫਿਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਸ ਵਾਰ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਦੇ ਹੇਠਾਂ ਨਾਅਰੇ ਲਿਖੇ ਗਏ ਹਨ।…

ਵੋਟਿੰਗ ਸਮੇਂ ਸਰਵਿਸ ਵੋਟਰਾਂ ਤੋਂ ਪ੍ਰਾਪਤ ਪੋਸਟਲ ਬੈਲੇਟ ਦੀ ਪਹਿਲਾਂ ਹੋਵੇਗੀ ਸਕੇਨਿੰਗ

ਚੰਡੀਗੜ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਚੋਣਾਂ ਦੇ ਮੱਦੇਨਜ਼ਰ ਅੰਬਾਲਾ ਸਟੋਰ…

ਦਿੱਲੀ ਦੇ ਦੋ ਵੱਡੇ ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਮੇਲ ਰਾਹੀਂ ਮਿਲੀ ਧਮਕੀ

ਨਵੀਂ ਦਿੱਲੀ -ਦਿੱਲੀ ਦੇ ਦੋ ਵੱਡੇ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਈ ਮੇਲ ਰਾਹੀਂ ਧਮਕੀ ਮਿਲੀ ਹੈ। ਇਸ ਵਾਰ ਵੀ ਧਮਕੀ ਦੇਣ ਵਾਲੇ ਵਿਅਕਤੀ ਨੇ ਪੁਰਾਣੇ ਪੈਟਰਨ ਨੂੰ ਦੁਹਰਾਉਂਦੇ…

ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਦੇ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਦਾ ਕੈਨੇਡੀਅਨ ਪੁਲਿਸ ਨੇ ਐਲਾਨ ਕੀਤਾ

ਨਵੀਂ ਦਿੱਲੀ -ਕੈਨੇਡਾ ‘ਚ ਰਹਿਣ ਵਾਲੇ ਚੌਥੇ ਭਾਰਤੀ ਨਾਗਰਿਕ ‘ਤੇ ਪਿਛਲੇ ਸਾਲ ਬ੍ਰਿਟਿਸ਼ ਕੋਲੰਬੀਆ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ‘ਚ ਦੋਸ਼…

ਹਰਿਆਣਾ ਦੇ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਦੂਜੀ ਕੌਮੀ ਲੋਕ ਅਦਾਲਤ ਦਾ ਕੀਤਾ ਪ੍ਰਬੰਧ, ਮੁਕਦਮਿਆਂ ਦਾ ਕੀਤਾ ਨਿਪਟਾਰਾ

ਚੰਡੀਗੜ – ਹਰਿਆਣਾ ਰਾਜ ਕਾਨੂੰਨੀ ਸੇਵਾ ਅਥਾਰਟੀ ਨੇ ਮਾਨਯੋਗ ਜੱਜ ਸ਼੍ਰੀ ਅਰੁਣ ਪੱਲੀ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਹਰਿਆਣਾ ਰਾਜ ਕਾਨੂੰਨੀ ਸੇਵਾ ਅਥਾਰਟੀ ਦੀ ਅਗਵਾਈ ਹੇਠ…