Category: National

ਹਰਿਆਣਾ ਕੇ ਕੈਥਲ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਡੀ ਜੀ ਪੀ ਨੂੰ ਦਿੱਲੀ ਗੁਰਦਆਰਾ ਕਮੇਟੀ ਨੇ ਲਿਖਿਆ ਪੱਤਰ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਡੀ…

ਕੈਂਥਲ ਵਿੱਚ ਸਿੱਖ ਨੌਜਵਾਨ ਨਾਲ ਕੀਤੀ ਗਈ ਕੁੱਟਮਾਰ ਦੀ ਘਟਨਾ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਾਉਣਾ: ਸਰਨਾ

ਨਵੀਂ ਦਿੱਲੀ -ਬੀਤੇ ਦਿਨੀਂ ਜੋ ਹਰਿਆਣਾ ਦੇ ਕੈਂਥਲ ਵਿੱਚ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਤੇ ਵੱਖਵਾਦੀ ਕਹਿ ਕੇ ਕੁੱਟਮਾਰ ਕਰਨ ਦੀ ਘਟਨਾ ਵਾਪਰੀ ਹੈ । ਇਹ ਬੇਹੱਦ ਨਿੰਦਣਯੋਗ ਹੈ । ਇਸਨੇ…

ਸਿੱਖਾਂ ਤੇ ਬਾਰ ਬਾਰ ਹੋ ਰਹੇ ਹਮਲੇ ਦੇਸ਼ ਦੇ ਭਵਿੱਖ ਲਈ ਚੰਗਾ ਸੁਨੇਹਾ ਨਹੀਂ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਰਾਹੀਂ ਕਿਹਾ ਕਿ ਕੈਥਲ ਦੇ ਇਕ…

ਹਰਿਆਣਾ ਵਿਚ ਹੁਣ ਵਿਆਹ ਰਜਿਸਟ੍ਰੇਸ਼ਣ ਕਰਵਾਉਣਾ ਹੋਇਆ ਆਸਾਨ

ਚੰਡੀਗੜ – ਹਰਿਆਣਾ ਸਰਕਾਰ ਨੇ ਰਾਜ ਵਿੱਚ ਵਿਆਹ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਂਦੇ ਹੋਏ ਗ੍ਰਾਮ ਸਕੱਤਰ ਦੇ ਨਾਲ ਸਿਟੀ ਮੈਜਿਸਟ੍ਰੇਟ (ਸੀਟੀਐਮ), ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਪੰਚਾਇਤ ਅਧਿਕਾਰੀ (ਬੀਡੀਪੀਓ)…

ਤੀਜੇ ਘੱਲੂਘਾਰੇ ਜੂਨ 84 ਦੀ 40ਵੇ ਵਰੇਗੰਡ ਤੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਰਵਾਏ ਗਏ ਗਤਕਾ ਮੁਕਾਬਲੇ

ਨਵੀਂ ਦਿੱਲੀ – ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਵੱਲੋਂ ਤੀਜੇ ਘੱਲੂਘਾਰੇ ਦੇ ਮਹਾਨ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਸਮਰਪਿਤ ਗਤਕਾ ਮੁਕਾਬਲੇ ਕਰਵਾਏ ਗਏ । ਗੁਰੂ ਮਹਾਰਾਜ ਜੀ ਦੇ…

ਐੱਸਕੇਐੱਮ ਵੱਲੋਂ ਮੰਦਸੌਰ ਦੇ ਕਿਸਾਨਾਂ ਦੇ ਖੂਨ ਦੇ ਧੱਬੇ ਵਾਲੇ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਦੀ ਵੰਡ ਦਾ ਜ਼ੋਰਦਾਰ ਵਿਰੋਧ

ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਜੂਨ 2017 ਨੂੰ ਮੰਦਸੌਰ ਦੇ 6 ਕਿਸਾਨਾਂ ਦੇ ਕਤਲ ਲਈ ਜ਼ਿੰਮੇਵਾਰ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਸੌਂਪਣ ਦੇ ਐੱਨਡੀਏ ਲੀਡਰਸ਼ਿਪ…

ਮੋਦੀ ਸਰਕਾਰ ਕਿਸਾਨਾਂ ਦਾ ਜੀਵਨ ਸੁਖਾਲਾ ਬਣਾਉਣ ਲਈ  ਵਚਨਬੱਧ: ਸੁਖਵਿੰਦਰ ਮੰਧੀ

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ (ਕਿਸਾਨ ਮੋਰਚਾ) ਹਰਿਆਣਾ ਦੇ ਸੂਬਾ ਪ੍ਰਧਾਨ ਸਾਬਕਾ ਵਿਧਾਇਕ ਸੁਖਵਿੰਦਰ ਮਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਮੋਦੀ ਸਰਕਾਰ ਆਉਣ ਵਾਲੇ…

ਹੁੱਡਾ ‘ਚ ਹਿੰਮਤ ਹੈ ਤਾਂ ਰਾਜਪਾਲ ਸਾਹਮਣੇ 29 ਵਿਧਾਇਕ ਦਿਖਾਓ: ਪੂਨੀਆ

ਚੰਡੀਗੜ੍ਹ- ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਰਿੰਦਰ ਪੂਨੀਆ ਨੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਸ੍ਰੀ ਹੁੱਡਾ ਕੋਲ ਤਾਕਤ ਹੈ ਤਾਂ ਉਹ ਆਪਣੇ 29…

ਮਣੀਪੁਰ ਮੁਸੀਬਤ ‘ਚ ਹੈ, ਕੌਣ ਧਿਆਨ ਦੇਵੇਗਾ?.. ਮੋਹਨ ਭਾਗਵਤ

ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਨਾਗਪੁਰ ਵਿੱਚ ਸੰਘ ਦੇ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਮਨੀਪੁਰ ਇੱਕ ਸਾਲ ਤੋਂ ਸ਼ਾਂਤੀ ਦਾ ਇੰਤਜ਼ਾਰ ਕਰ ਰਿਹਾ ਹੈ। ਇਸ ਤੋਂ…

ਮਾਨਸੂਨ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ 30 ਜੂਨ ਤਕ ਹੜ੍ਹ ਰੋਕਥਾਮ ਦੀ ਤਿਆਰੀਆਂ ਪੂਰੀਆਂ ਕਰ ਲੈਣ ਅਧਿਕਾਰੀ-ਮੁੱਖ ਮੰਤਰੀ ਨਾਇਬ ਸਿੰਘ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ 30 ਜੂਨ ਤੱਕ ਹੜ੍ਹ ਰੋਕੂ ਤਿਆਰੀਆਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।…