Category: Punjabi News

ਨੂਪੁਰ ਸ਼ਰਮਾ ਨੇ ਉਹ ਗੁਸਤਾਖੀ ਕੀਤੀ ਹੈ ਜੋ ਮੁਆਫ਼ ਕਰਨ ਯੋਗ ਨਹੀਂ- ਟਿਵਾਣਾ

ਫ਼ਤਹਿਗੜ੍ਹ ਸਾਹਿਬ- “ਬੀਜੇਪੀ-ਆਰ.ਐਸ.ਐਸ. ਫਿਰਕੂ ਜਮਾਤਾਂ ਦੀ ਹਕੂਮਤ ਦੀ ਸਹਿ ਉਤੇ ਸਮਾਜ ਵਿਚ ਜ਼ਹਿਰ ਘੋਲਣ ਵਾਲੀ ਬੀਬੀ ਨੂਪੁਰ ਸ਼ਰਮਾ ਨੂੰ ਇਸਲਾਮ ਦੇ ਪੈਗੰਬਰ ਹਜਰਤ ਮੁਹੰਮਦ ਸਾਹਿਬ ਸੰਬੰਧੀ ਅਪਮਾਨਜ਼ਨਕ ਸ਼ਬਦਾਂ ਦੀ ਵਰਤੋ…

 ਅਮਰਿੰਦਰ ਨੂੰ ਉਪ ਰਾਸ਼ਟਰਪਤੀ ਲਈ ਐਨਡੀਏ ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਬਣਨ ਦੀ ਦੌੜ ਵਿੱਚ ਹਨ। ਸੂਤਰਾਂ ਨੇ ਦੱਸਿਆ ਕਿ ਐਨਡੀਏ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ…

ਕਾਰ ਸੇਵਾ ਵਾਲੇ ਸੰਤਾਂ ਨੇ ਲੰਗਰ ਹਾਲ ਅਤੇ ਸਰਾਂ ਦੀ ਦੀ ਨਵੀਂ ਇਮਾਰਤ ਕੀਤੀ ਹਰਿਆਣਾ ਕਮੇਟੀ ਹਵਾਲੇ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਲ ਹੀ ਵਿੱਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਚੀਕਾ ਕੈਂਥਲ ਦੀ ਕਾਰ ਸੇਵਾ ਬਾਬਾ ਅਮਰੀਕ ਸਿੰਘ ਜੀ ਹੀਰਾ ਬਾਗ ਪਟਿਆਲਾ ਨੂੰ ਸੌਂਪੀ ਸੀ,…

ਉਦੈਪੁਰ ਕਤਲ ਕਾਂਡ ਦੇ ਦੋਸ਼ੀ ਰਿਆਜ਼ ਅੱਤਰੀ ਦੀ ਤਸਵੀਰ ਭਾਜਪਾ ਨੇਤਾ ਨਾਲ ਵਾਇਰਲ

ਜੈਪੁਰ- ਉਦੈਪੁਰ ਕਤਲਕਾਂਡ ਦੇ ਮੁਲਜ਼ਮ ਰਿਆਜ਼ ਅੱਤਰੀ ਦੀ ਵਿਰੋਧੀ ਧਿਰ ਦੇ ਨੇਤਾ ਗੁਲਾਬਚੰਦ ਕਟਾਰੀਆ ਨਾਲ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਹ…

ਗੁਰਮਤਿ ਕੈਂਪ 2022 ਦੌਰਾਨ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਦੇਣ ਵਾਲੇ ਪ੍ਰਚਾਰਕ ਤੇ ਅਧਿਆਪਕ ਸਨਮਾਨਿਤ: ਜਸਪ੍ਰੀਤ ਸਿੰਘ ਕਰਮਸਰ

ਨਵੀਂ ਦਿੱਲੀ- ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਅਸਥਾਨਾਂ ਅਤੇ ਸਿੰਘ ਸਭਾਵਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ ਬੱਚਿਆਂ ਨੂੰ ਗੁਰਬਾਣੀ ਦੀ ਸਿਖਲਾਈ…

ਢਾਹਾਂ ਕਲੇਰਾਂ ਹਸਪਤਾਲ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ

ਬੰਗਾ- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ…

ਸਿੱਖ ਮਿਸ਼ਨ ਦਿੱਲੀ ਨੇ ਗੁਰਦੁਆਰਾ ਸਾਹਿਬ ਪੁਰਾ `ਚ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ

ਨਵੀਂ ਦਿੱਲੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ਰੰਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਸਿੱਖ ਮਿਸ਼ਨ ਦਿੱਲੀ ਦਫ਼ਤਰ ਵੱਲੋਂ ਇਕ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ…

ਵਿਰਾਸਤ ਸਿੱਖਇਜ਼ਮ ਟਰੱਸਟ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਾਗ ਪੰਜਾਬੀ ਲਹਿਰ ਦੀ ਸ਼ੁਰੂਆਤ

ਨਵੀਂ ਦਿੱਲੀ- ਵਿਰਾਸਤ ਸਿੱਖਇਜ਼ਮ ਟਰੱਸਟ ਦੇ ਚੇਅਰਮੈਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਵਿਕਾਸ ਕਮੇਟੀ ਦੇ ਕਨਵੀਨਰ ਸ. ਰਜਿੰਦਰ ਸਿੰਘ ਵੱਲੋਂ ਸਿੱਖ ਕੌਮ ਦੇ ਮਹਾਨ ਜ਼ਰਨੈਲ ਮਹਾਰਾਜਾ ਰਣਜੀਤ…