Category: Punjabi News

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਜਿੱਤ ਦੀ ਖੁਸ਼ੀ ਵਿੱਚ ਵਕੀਲ ਖਾਰਾ ਐਂਡ ਟੀਮ ਨੇ ਵੰਡੇ ਲੱਡੂ

ਨਵੀਂ ਦਿੱਲੀ -ਬਠਿੰਡਾ ਕਚਹਿਰੀ ਦੇ ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਅਤੇ ਉਹਨਾਂ ਦੀ ਸਮੁੱਚੀ ਟੀਮ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਲੋਕ ਸਭਾ ਚੋਣਾਂ ਵਿੱਚ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ…

ਹਰਿਆਣਾ ਭਵਨ ਅਤੇ ਹੋਰ ਬਿਲਡਿੰਗ ਵਰਕਰ ਭਲਾਈ ਬੋਰਡ ਦੇ ਮਜਦੂਰਾਂ ਦੇ ਲਈ ਮੁੱਖ ਮੰਤਰੀ ਦਾ ਵੱਡਾ ਫੈਸਲਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਹਰਿਆਣਾ ਭਵਨ ਅਤੇ ਹੋਰ ਭਵਨ ਭਲਾਈ ਬੋਰਡ ਦੇ ਕਰਮਚਾਰੀਆਂ ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਟੂਲਕਿੱਟ, ਸਾਈਕਲ ਸਕੀਮ, ਸਿਲਾਈ…

ਇੰਗਲੈਂਡ ‘ਚ ਜਨਰਲ ਚੌਣਾਂ ਦੇ ਮੱਦੇ ਨਜ਼ਰ ਸਿੱਖ ਐਮਪੀ ਤਨਮਨਜੀਤ ਢੇਸੀ ਨੇ ਕੀਤਾ ਸ਼ਕਤੀ ਪ੍ਰਦਰਸਨ

ਨਵੀਂ ਦਿੱਲੀ – ਬਰਤਾਨੀਆ ਪਾਰਲੀਮੈਂਟ ਦੇ ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਇਕਲੌਤੇ ਸਿੱਖ ਐਮ ਪੀ ਤਨਮਨਜੀਤ ਸਿੰਘ ਢੇਸੀ ਨੂੰ ਮੁੜ ਤੋਂ ਪਾਰਲੀਮੈਂਟ ਦੀਆਂ ਪੌੜੀਆਂ ਚੜਨ ਲਈ ਭਾਰੀ ਮੁਸ਼ਕਲਾਂ ਵਿੱਚ…

ਸਰਕਾਰੀ ਵਿਭਾਗਾਂ ਨਾਲ ਸਬੰਧਿਤ ਆਮ ਜਨਤਾ ਦੀ ਸਮਸਿਆਵਾਂ ਹੁਣ ਹੋਣਗੀ ਦੂਰ

ਚੰਡੀਗੜ੍ਹ – ਹਰਿਆਣਾ ਸਰਕਾਰ ਹੁਣ ਸਰਕਾਰੀ ਵਿਭਾਗਾਂ ਨਾਲ ਸਬੰਧਤ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਪਹਿਲ ਦੇ ਰਹੀ ਹੈ। ਇਸ ਦੇ ਲਈ ਚੰਡੀਗੜ੍ਹ ਸਥਿਤ ਮੁੱਖ ਸਕੱਤਰ ਦਫ਼ਤਰ ਵਿੱਚ…

ਮੋਦੀ ਮੰਤਰੀ ਮੰਡਲ ਵਿੱਚ ਹੋਈ ਮਹਿਕਮਿਆਂ ਦੀ ਵੰਡ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੀਜੀ ਸਰਕਾਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੜਕੀ ਆਵਾਜਾਈ ਅਤੇ…

ਡਬਲ ਇੰਜਨ ਦੀ ਸਰਕਾਰ ਸਹੀ ਮਾਇਨੇ ਵਿਚ ਗਰੀਬ ਹਿਤੇਸ਼ੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਅੰਨਦਾਏ ਦੀ ਭਾਵਨਾ ਨੂੰ ਖਤਮ ਕਰ ਦਿੱਤਾ ਹੈ। ਸਾਡੀ ਡਬਲ…

ਨਰਿੰਦਰ ਮੋਦੀ ਬਣੇ ਦੇਸ਼ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਚੁੱਕੀ ਸਹੁੰ

ਨਵੀਂ ਦਿੱਲੀ, ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ । ਉਹ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ ਐਤਕੀ ਇਹ ਗਠਬੰਧਨ ਨੂੰ ਐਨਡੀਏ ਦਾ…

ਕਾਂਗਰਸ ਵਰਕਿੰਗ ਕਮੇਟੀ ਨੇ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਵਾਲਾ ਮਤਾ ਕੀਤਾ ਪਾਸ

ਜਿਵੇਂ ਕਿ ਕਾਂਗਰਸ ਵਰਕਿੰਗ ਕਮੇਟੀ ਨੇ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ (ਐਲਓਪੀ) ਬਣਾਉਣ ਦੀ ਬੇਨਤੀ ਕਰਨ ਵਾਲਾ ਮਤਾ ਪਾਸ ਕੀਤਾ ਹੈ, ਇਹ ਦੇਖਣਾ ਬਾਕੀ ਹੈ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੇ ਕਾਰਜਕਾਲ ਲਈ ਸਹੁੰ ਚੁੱਕੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਐਨਡੀਏ ਸਰਕਾਰ ਦੀ ਅਗਵਾਈ ਕਰਦੇ ਹੋਏ ਆਪਣੇ ਤੀਜੇ ਕਾਰਜਕਾਲ ਲਈ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਇੱਕ ਰੰਗਾਰੰਗ…

ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਸਰਕਾਰ ਅੱਜ 7500 ਤੋਂ ਵੱਧ ਲਾਭਕਾਰਾਂ ਨੂੰ ਦਵੇਗੀ 100-100 ਗਜ ਦੇ ਪਲਾਟਾਂ ਦਾ ਕਬਜਾ ਪ੍ਰਮਾਣ ਪੱਤਰ

ਚੰਡੀਗੜ – ਹਰਿਆਣਾ ਵਿਚ ਗਰੀਬ ਲੋਕਾਂ ਦੇ ਸਿਰਾਂ 'ਤੇ ਛੱਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਸਰਕਾਰ 10 ਜੂਨ ਨੂੰ 7500 ਤੋਂ…