Category: Punjabi News

ਤਿਹਾੜ ਜੇਲ੍ਹ ਅੰਦਰ ਬੰਦ ਜੱਗੀ ਜੌਹਲ ਦੇ ਜਨਮ ਦਿਹਾੜੇ 9 ਫਰਵਰੀ ਨੂੰ ਉਸਦੀ ਰਿਹਾਈ ਲਈ ਹੋਵੇਗੀ  ਗੁਰੂਘਰਾਂ ਵਿਚ ਅਰਦਾਸ

ਨਵੀਂ ਦਿੱਲੀ – 9 ਫਰਵਰੀ ਨੂੰ ਜੱਗੀ ਦਾ 35ਵਾਂ ਜਨਮ ਦਿਨ ਹੈ ਅਤੇ ਇਹ ਸਾਲ ਹਿੰਦੁਸਤਾਨੀ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਜਾਣ ਦਾ 5ਵਾਂ ਸਾਲ ਹੋਵੇਗਾ। ਉਸ ਨੂੰ ਵਿਆਹ ਤੋਂ ਦੋ…

ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਕੀਤਾ ਧੋਖਾ

ਨਵੀਂ ਦਿੱਲੀ – ਪਿਛਲੇ ਡੇਢ ਸਾਲ ਦੇ ਬੇਮਿਸਾਲ ਕਿਸਾਨ ਅੰਦੋਲਨ ਤੋਂ ਬਾਅਦ ਦੇਸ਼ ਦੇ ਕਿਸਾਨਾਂ ਵਲੋਂ ਸਰਕਾਰ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਇਸ ਬਜਟ ਵਿੱਚ ਸੰਜੀਦਗੀ ਦਿਖਾਉਂਦੇ…

ਕੇਂਦਰੀ ਬਜਟ ਵਿੱਚ ਪੰਜਾਬ ਲਈ ਕੋਈ ਵਿਸ਼ੇਸ਼ ਪੈਕਜ਼ ਨਾ ਹੋਣਾ ਭਾਜਪਾ ਸਰਕਾਰ ਦੀ ਪੰਜਾਬ ਤੇ ਕਿਸਾਨਾਂ ਪ੍ਰਤੀ ਨਫ਼ਤਰ ਦਾ ਪ੍ਰਗਟਾਵਾ: ਮਾਨ

ਚੰਡੀਗੜ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ 2022- 23 ਦੇ ਕੇਂਦਰੀ ਬਜਟ ਨੂੰ ‘ਕਾਰਪੋਰੇਟ ਦੋਸਤਾਂ ਦਾ ਬਜਟ’ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਕੇਂਦਰੀ…

ਮੋਦੀ ਸਰਕਾਰ ਦਾ ਬਜ਼ਟ ਕਾਰੋਬਾਰੀਆਂ ਲਈ ਨਿਰਾਸ਼ਾਜਨਕ: ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ: ਫ਼ੈਡਰੇਸ਼ਨ ਆਫ਼ ਸਦਰ ਬਜ਼ਾਰ ਵਪਾਰੀ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਪੰਮਾ ਨੇ ਵਿੱਤ ਮੰਤਰੀ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ ਨੂੰ ਨਿਰਾਸ਼ਾਜਨਕ ਦੱਸਿਆ ਹੈ।ਇਸ ਬਜਟ ਵਿੱਚ ਸਰਕਾਰ ਤੋਂ…

ਜੇ ਕੇਜਰੀਵਾਲ ਨੇ ਪ੍ਰੋ. ਭੁੱਲਰ ਦੀ ਰਿਹਾਈ ਦੀ ਤੁਰੰਤ ਪ੍ਰਵਾਨਗੀ ਨਾ ਦਿੱਤੀ ਤਾਂ ਉਸ ਦੀ ਰਿਹਾਇਸ਼ ਦਾ ਕਰਾਂਗੇ ਘਿਰਾਓ : ਕਾਲਕਾ, ਕਾਹਲੋਂ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਜੇਕਰ ਕੇਜਰੀਵਾਲ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਤੁਰੰਤ ਹੁਕਮ…

ਦਿੱਲੀ `ਚ ਵਾਪਰੀ ਸ਼ਰਮਨਾਕ ਘਟਨਾ ਸਬੰਧੀ ਨੈਸ਼ਨਲ ਅਕਾਲੀ ਦਲ ਵੱਲੋਂ ਬੱਚੀ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ: ਦਿੱਲੀ ਦੇ ਕਸਤੂਰਬਾ ਨਗਰ, ਸ਼ਾਹਦਰਾ ਵਿੱਖੇ ਵਾਪਰੀ ਸ਼ਰਮਨਾਕ ਘਟਨਾ ਦੇ ਵਿਰੋਧ ਵਿੱਚ ਨੈਸ਼ਨਲ ਅਕਾਲੀ ਦਲ ਵੱਲੋਂ ਪਾਰਟੀ ਦੇਸੱਭਿਆਚਾਰ ਵਿੰਗ ਦੀ ਕੌਮੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਦੀ ਪ੍ਰਧਾਨਗੀ ਹੇਠ…

ਦਿੱਲੀ ਕਸਤੂਰਬਾ ਨਗਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇਣ ਦੀ ਮੰਗ

ਨਵੀਂ ਦਿੱਲੀ :-ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਦਿਲ ਦਹਿਲਾ ਦੇਣ ਵਾਲੇ ਅਪਰਾਧ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਸੈਂਕੜੇ ਪੋਸਟਾਂ ਸਾਹਮਣੇ ਆਈਆਂ ਹਨ ਕਿ ਇੱਕ…

ਦਿੱਲੀ ਦੇ ਸ਼ਹਾਦਰਾ ਵਿਖੇ ਹੋਏ ਜਬਰਜਿਨਾਹ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਐਫ ਆਈ ਆਰ ਦਾਇਰ ਕੀਤੀ

ਨਵੀਂ ਦਿੱਲੀ – ਵਿਵੇਕ ਵਿਹਾਰ ਥਾਣਾ ਖੇਤਰ ਦੇ ਕਸਤੂਰਬਾ ਨਗਰ ਵਿੱਚ 26 ਜਨਵਰੀ ਨੂੰ ਇੱਕ 20 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ।…

ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤੱਕ ਵਧਾਈ

ਨਵੀਂ ਦਿੱਲੀ -ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੀਆਂ ਭੌਤਿਕ ਰੈਲੀਆਂ ‘ਤੇ ਪਾਬੰਦੀ ਫਿਲਹਾਲ ਜਾਰੀ ਰਹੇਗੀ। ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤੱਕ ਵਧਾ ਦਿੱਤੀ…

ਸ਼ਹਾਦਰਾ ’ਚ ਨੌਜਵਾਨ ਲੜਕੀ ਨਾਲ ਜ਼ਬਰ ਜਿਨਾਹ ਕਰਨ ਅਤੇ ਉਸ ’ਤੇ ਤਸ਼ੱਦਦ ਢਾਹੁਣ ਦੇ ਮਾਮਲੇ ’ਚ ਪੁਲਸ ਨੇ ਹੁਣ ਤੱਕ 12 ਮੁਲਜ਼ਮ ਗ੍ਰਿਫ਼ਤਾਰ ਕੀਤੇ- ਸਿਰਸਾ

ਨਵੀਂ ਦਿੱਲੀ- ਭਾਜਪਾ ਦੇ ਸਿੱਖ ਨੇਤਾ ਅਤੇ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸ਼ਹਾਦਰਾ ਵਿਚ ਇਕ ਨੌਜਵਾਨ ਲੜਕੀ ਨਾਲ ਜਬਰਜਿਨਾਹ ਕੀਤੇ…