ਆਸਟਰੇਲੀਆ ਸਰਕਾਰ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ 125 ਬੈਡਾਂ ਦੇ ਹਸਪਤਾਲ ਵਾਸਤੇ 3 ਲੱਖ ਡਾਲਰ ਭੇਟਾ ਭੇਜੀ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਵੇਖਦਿਆਂ ਸਥਾਪਿਤ ਕੀਤੇ ਜਾ ਰਹੇ 125 ਬੈਡਾਂ ਦੇ ਹਸਪਤਾਲ ਵਾਸਤੇ ਫਰਾਂਸ ਸਰਕਾਰ ਵੱਲੋਂ ਆਕਸੀਜ਼ਨ ਪਲਾਂਟ…