ਜਥੇਦਾਰ ਦਾਦੂਵਾਲ ਨਾਲ ਮੁਲਾਕਾਤ ਲਈ ਗੁਰਦੁਆਰਾ ਦਾਦੂ ਸਾਹਿਬ ਪੁੱਜੇ ਮਹੰਤ ਕਰਮਜੀਤ ਸਿੰਘ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ, ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ…